‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ’, ਕੇਂਦਰ ਸਰਕਾਰ ਨੂੰ CM ਭਗਵੰਤ ਸਿੰਘ ਮਾਨ ਦੀ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਜ਼ੋਰਦਾਰ ਅਪੀਲ ਕੀਤੀ. ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਵਿੱਚ ਰਾਜਨੀਤੀ ਨੂੰ ਪਾਸੇ ਰੱਖਿਆ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ. ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਮੁੜ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ.
ਤੰਗ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ
ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਦੇ ਮਾਮਲਿਆਂ ਨੂੰ ਤੰਗ ਰਾਜਨੀਤਿਕ ਸੋਚ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ. ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ. ਜਿੱਥੇ ਧਾਰਮਿਕ ਭਾਵਨਾਵਾਂ ਦੀ ਗੱਲ ਆਉਂਦੀ ਹੈ, ਉੱਥੇ ਤੰਗ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ. ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ.”
ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ. ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ. ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ.
ਨਿਰਵਿਘਨ ਅਤੇ ਸੁਚਾਰੂ ਪਹੁੰਚ ਯਕੀਨੀ ਬਣਾਈ ਜਾ ਸਕੇ
ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਏ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ. ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ.
ਲਾਂਘਾ ਸਿਰਫ਼ ਇੱਕ ਰਸਤਾ ਨਹੀਂ
ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖ਼ਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰ ਸਕੇ. ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੂਲ ਹੈ. ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਆਪਣੇ ਚਰਨ ਪਾਏ ਸਨ.”
Bihar MLC Elections: Tirhut शिक्षक निर्वाचन से जीते NDA समर्थित Dr. Narendra Prasad Singh #shorts
BJP-backed candidate Dr. Narendra Prasad Singh won the Tirhut Teachers’ constituency election, defeating independent candidate Bhushan Kumar Jha by 1,311 votes after 10 rounds of counting at MIT, Muzaffarpur. Watch the video to hear his first reaction after the victory. बिहार के तिरहुत शिक्षक निर्वाचन क्षेत्र से बीजेपी समर्थित प्रत्याशी डॉ. नरेंद्र प्रसाद सिंह ने जीत दर्ज की है। मंगलवार को मुजफ्फरपुर स्थित एमआईटी में हुई मतगणना के 10 राउंड पूरे होने के बाद उन्हें विजेता घोषित किया गया। उन्होंने निर्दलीय उम्मीदवार भूषण कुमार झा को 1,311 वोटों के अंतर से शिकस्त दी। वीडियो में देखिए चुनाव जीतते ही क्या बोले नरेंद्र प्रसाद सिंह? #biharmlcelection #narendraprasadsingh #bjp #muzaffarpur #biharelection #electionresults #biharpolitics #shorts #timesnownavbharat You can Search us on YouTube by- NBT, NBT TV Live, Navbharat Times, Times Now, TNN, TNNB, Navbharat TV, Hindi News, Latest news and @timesnownavbharat About Channel: Times Now Navbharat देश का No.1 Hindi news है। यह चैनल भारत और दुनिया से जुड़ी हर Latest News और Breaking News , राजनीति, मनोरंजन और खेल से जुड़े समाचार आपके लिए लेकर आता है। इसलिए सब्सक्राइब करें और बने रहें टाइम्स नाउ नवभारत के साथ Times Now Navbharat is India's fastest growing Hindi News Channel with 24 hour coverage. Get Breaking news, Latest news, Politics news, Entertainment news and Sports news from India & World on Times Now Navbharat. ------------------------------------------------------------------------------------------------------------- Watch Live TV : https://www.timesnowhindi.com/live-tv Subscribe to our other network channels: Times Now: https://www.youtube.com/TimesNow Zoom: https://www.youtube.com/zoomtv ------------------------------------------------------------------------------------------------------------- You can also visit our website at: https://www.timesnowhindi.com Download our App for Breaking News: https://tinyurl.com/bde8rv84 Like us on Facebook: https://www.facebook.com/Timesnownavbharat Follow us on Twitter: https://twitter.com/TNNavbharat Follow us on Instagram: https://www.instagram.com/timesnownavbharat
होम
जॉब
पॉलिटिक्स
बिजनेस
ऑटोमोबाइल
गैजेट
लाइफस्टाइल
फोटो गैलरी
Others 
News Nation










